JALANDHAR WEATHER
ਸ੍ਰੀ ਦਰਬਾਰ ਸਾਹਿਬ ਪੁੱਜੇ ਮਨਜਿੰਦਰ ਸਿੰਘ ਸਿਰਸਾ

ਅੰਮ੍ਰਿਤਸਰ, 22 ਫਰਵਰੀ- ਅੱਜ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਇੱਥੇ ਪਰਮਾਤਮਾ ਦਾ ਧੰਨਵਾਦ ਕਰਨ ਅਤੇ ਦਿੱਲੀ ਦੇ ਵਿਕਾਸ ਲਈ ਕੰਮ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਲਈ ਪ੍ਰਾਰਥਨਾ ਕਰਨ ਆਇਆ ਹਾਂ, ਤਾਂ ਜੋ ਅਸੀਂ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਲਿਆ ਸਕੀਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ