JALANDHAR WEATHER
ਕੇਂਦਰ ਨਾਲ ਮੀਟਿੰਗ ਲਈ ਚੰਡੀਗੜ੍ਹ ਰਵਾਨਾ ਹੋਏ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 22 ਫਰਵਰੀ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਅੱਜ ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ 28 ਆਗੂ ਹਿੱਸਾ ਲੈ ਰਹੇ ਹਨ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਹਿੱਸਾ ਲੈਣ ਲਈ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਤਿੰਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲ ਚੰਦ ਕਟਾਰੂਚੱਕ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ