ਮੁਹਾਲੀ, 22 ਫਰਵਰੀ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅੱਜ ਚੰਡੀਗੜ੍ਹ ਵਿਚ ਹੋਣ ਵਾਲੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਮੁਹਾਲੀ ਹਵਾਈ ਅੱਡੇ 'ਤੇ ਪਹੁੰਚੇ।