JALANDHAR WEATHER
ਸ਼ਿਵਰਾਜ ਸਿੰਘ ਚੌਹਾਨ ਦੀ ਸ਼ਿਕਾਇਤ 'ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਵਲੋਂ ਏਅਰ ਇੰਡੀਆ ਨੂੰ ਬਣਦੀ ਕਾਰਵਾਈ ਦੇ ਨਿਰਦੇਸ਼

 ਨਵੀਂ ਦਿੱਲੀ, 22 ਫਰਵਰੀ - ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਸ਼ਿਵਰਾਜ ਸਿੰਘ ਚੌਹਾਨ ਦੀ ਟੁੱਟੀ ਹੋਈ ਸੀਟ ਦੀ ਸ਼ਿਕਾਇਤ 'ਤੇ ਏਅਰ ਇੰਡੀਆ ਨਾਲ ਤੁਰੰਤ ਗੱਲ ਕੀਤੀ ਅਤੇ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ