JALANDHAR WEATHER
ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦਿੱਲੀ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਨਿਯੁਕਤ

 ਨਵੀਂ ਦਿੱਲੀ, 22 ਫਰਵਰੀ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਵਿਧਾਨ ਸਭਾ ਦਾ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਹੈ। 24 ਫਰਵਰੀ ਨੂੰ, ਇਜਲਾਸ ਦੇ ਪਹਿਲੇ ਦਿਨ, ਨਵੇਂ ਚੁਣੇ ਗਏ ਮੈਂਬਰਾਂ ਨੂੰ ਸਵੇਰੇ 11 ਵਜੇ ਸਹੁੰ ਚੁਕਾਈ ਜਾਵੇਗੀ। ਸਪੀਕਰ ਦੀ ਚੋਣ ਦੁਪਹਿਰ 2 ਵਜੇ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ