
ਅਟਾਰੀ ( ਅੰਮ੍ਰਿਤਸਰ), 22 ਫਰਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ) : ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਤਹਿਤ ਅੱਜ ਪਾਕਿਸਤਾਨ ਨੇ ਆਪਣੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 22 ਗਵਾਂਢੀ ਮੁਲਕ ਦੇ ਕੈਦੀਆਂ ਨੂੰ ਅੱਜ ਦੇਰ ਰਾਤ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਸਤੇ ਭਾਰਤ ਲਈ ਰਿਹਾਅ ਕਰ ਦਿੱਤਾ ਗਿਆ ਹੈ ।