ਦੁਬਈ, 23 ਫਰਵਰੀ - ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੈਚ ਅੱਜ ਖੇਡਿਆ ਜਾਵੇਗਾ। ਦੁਪਹਿਰ 3 ਵਜੇ ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ।