
ਵਾਸ਼ਿੰਗਟਨ ਡੀ.ਸੀ., 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੰਜ਼ਰਵੇਟਿਵ ਪੋਲੀਟੀਕਲ ਐਕਸ਼ਨ ਕਾਨਫਰੰਸ 'ਚ ਪੋਲੈਂਡ ਦੇ ਰਾਸ਼ਟਰਪਤੀ ਐਂਡਰੇਜ਼ ਡੂਡਾ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਦੇਸ਼ਾਂ ਵਿਚਕਾਰ ਨੇੜਲੇ ਗੱਠਜੋੜ ਦੀ ਪੁਸ਼ਟੀ ਕੀਤੀ। ਟਰੰਪ ਨੇ ਰੱਖਿਆ ਖਰਚ ਵਧਾਉਣ ਲਈ ਪੋਲੈਂਡ ਦੀ ਵਚਨਬੱਧਤਾ ਲਈ ਡੂਡਾ ਦੀ ਵੀ ਪ੍ਰਸ਼ੰਸਾ ਕੀਤੀ।