JALANDHAR WEATHER
ਪੰਚਕੂਲਾ : ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ 4 ਨੌਜਵਾਨਾਂ ਦੀ ਮੌਤ

 ਪੰਚਕੂਲਾ, 23 ਫਰਵਰੀ - ਪੰਚਕੂਲਾ ਦੇ ਸੋਲਨ-ਸ਼ਿਮਲਾ ਬਾਈਪਾਸ 'ਤੇ ਹੋਏ ਸੜਕ ਹਾਦਸੇ ਵਿਚ 4 ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਸਵੇਰੇ ਤੇਜ਼ ਰਫ਼ਤਾਰ ਕਾਰ ਦੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆਂ ਤੇ ਕਾਰ ਸਵਾਰ 4 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ