ਦੁਬਈ, 23 ਫਰਵਰੀ- ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਟੀਮ ਨੇ ਭਾਰਤ ਸਾਹਮਣੇ 242 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸਨੂੰ ਭਾਰਤ ਨੇ ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ ਜਿੱਤ ਲਿਆ ਹੈ ਤੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ।