ਚੰਡੀਗੜ੍ਹ, 25 ਫਰਵਰੀ-1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ 'ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਚੰਗਾ ਹੈ ਅਦਾਲਤ ਜੋ ਵੀ ਫੈਸਲਾ ਲੈਂਦੀ ਹੈ, ਅਸੀਂ ਇਸਦਾ ਸਵਾਗਤ ਕਰਦੇ ਹਾਂ।