



ਪ੍ਰਯਾਗਰਾਜ (ਉੱਤਰ ਪ੍ਰਦੇਸ਼), 25 ਫਰਵਰੀ-ਰਿਲਾਇੰਸ ਰਿਟੇਲ ਵੈਂਚਰਸ ਲਿਮਟਿਡ ਦੀ ਕਾਰਜਕਾਰੀ ਨਿਰਦੇਸ਼ਕ ਈਸ਼ਾ ਅੰਬਾਨੀ ਨੇ ਪ੍ਰਯਾਗਰਾਜ ਵਿਚ ਮਹਾਕੁੰਭ 2025 ਦਾ ਦੌਰਾ ਕਰਦੇ ਹੋਏ ਤ੍ਰਿਵੇਣੀ ਸੰਗਮ ਵਿਚ ਪਵਿੱਤਰ ਡੁਬਕੀ ਲਗਾਈ। ਉਨ੍ਹਾਂ ਦੇ ਪਤੀ ਅਤੇ ਪੀਰਾਮਲ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ, ਆਨੰਦ ਪੀਰਾਮਲ ਵੀ ਉਨ੍ਹਾਂ ਦੇ ਨਾਲ ਸਨ।