JALANDHAR WEATHER
ਢਾਡੀ ਕੁਲਜੀਤ ਸਿੰਘ ਦਿਲਬਰ ਦਾ ਦਿਹਾਂਤ

ਨਵਾਂਸ਼ਹਿਰ, 26 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਢਾਡੀ ਰਾਗ ਦੇ ਧੁਨੰਤਰ ਕਰਕੇ ਜਾਣੇ ਸ਼੍ਰੋਮਣੀ ਢਾਡੀ ਪੁਰਸਕਾਰ ਨਾਲ ਸਨਮਾਨਿਤ ਸਵਰਗਵਾਸੀ ਢਾਡੀ ਦਇਆ ਸਿੰਘ ਦਿਲਬਰ ਦੇ ਛੋਟੇ ਪੁੱਤਰ ਢਾਡੀ ਕੁਲਜੀਤ ਸਿੰਘ ਦਿਲਬਰ ਪ੍ਰਧਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਨਹੀਂ ਰਹੇ। ਉਹ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸਨ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੀ ਸੁਪਤਨੀ ਅਤੇ ਬੱਚਿਆਂ ਦੇ ਅਮਰੀਕਾ ਤੋਂ ਵਾਪਸ ਪਰਤਣ ’ਤੇ ਕੀਤਾ ਜਾਵੇਗਾ। ਉਹਨਾਂ ਦੀ ਮੌਤ ’ਤੇ ਵੱਖ ਵੱਖ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ