JALANDHAR WEATHER
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ‘ਆਪ’ ਨੇ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸੀਟ ਮਹਰੂਮ ਵਿਧਾਇਕ ਗੁਰਪ੍ਰੀਤ ਗੋਗੀ ਬਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ