ਨਵੀਂ ਦਿੱਲੀ, 27 ਫਰਵਰੀ- ਦਿੱਲੀ ਦੇ ਸਪੀਕਰ ਨੇ ‘ਆਪ’ ਵਿਧਾਇਕ ਆਤਿਸ਼ੀ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਦੇ ਦਿੱਤੀ ਹੈ।