ਲਾਹੌਰ (ਪਾਕਿਸਤਾਨ), 27 ਫਰਵਰੀ-ਆਈ.ਸੀ.ਸੀ. ਚੈਂਪੀਅਨ ਟਰਾਫੀ 2025 ਵਿਚ ਕੱਲ੍ਹ ਆਸਟ੍ਰੇਲੀਆ ਤੇ ਅਫਗਾਨਿਸਤਾਨ ਵਿਚਾਲੇ ਮੈਚ ਹੋਵੇਗਾ। ਇਹ ਮੈਚ ਦੁਪਹਿਰ ਢਾਈ ਵਜੇ ਸ਼ੁਰੂ ਹੋਵੇਗਾ।