JALANDHAR WEATHER
ਡਾ. ਪੀਯੂਸ਼ ਸਿੰਘ ਪੈਰਾਗੁਏ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ

ਨਵੀਂ ਦਿੱਲੀ , 27 ਫਰਵਰੀ - ਡਾ. ਪੀਯੂਸ਼ ਸਿੰਘ (ਆਈ.ਐਫ.ਐਸ. 2007), ਜੋ ਕਿ ਇਸ ਸਮੇਂ ਮੰਤਰਾਲੇ ਵਿਚ ਸੰਯੁਕਤ ਸਕੱਤਰ ਹਨ, ਨੂੰ ਪੈਰਾਗੁਏ ਗਣਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਜਲਦੀ ਹੀ ਇਹ ਅਹੁਦਾ ਸੰਭਾਲਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ