JALANDHAR WEATHER
ਦਿੱਲੀ ਦੀ ਸੀ.ਐਮ. ਵਲੋਂ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨਾਲ ਮੁਲਾਕਾਤ

ਨਵੀਂ ਦਿੱਲੀ, 3 ਮਾਰਚ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨਾਲ ਮੁਲਾਕਾਤ ਕੀਤੀ। ਅੰਨਪੂਰਨਾ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਅਤੇ ਹੁਣ ਦਿੱਲੀ ਵਿਚ ਸਾਡੇ ਕੋਲ ਡਬਲ-ਇੰਜਣ ਸਰਕਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ