JALANDHAR WEATHER
ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਪੁਲਿਸ ਨੇ ਲਿਆ ਹਿਰਾਸਤ ਚ

 ਟਾਂਡਾ ਉੜਮੁੜ, 4 ਮਾਰਚ (ਦੀਪਕ ਬਹਿਲ) - ਕਿਸਾਨਾਂ ਦੇ ਚੰਡੀਗੜ੍ਹ ਮੋਰਚੇ ਦੇ ਮੱਦੇ ਨਜ਼ਰ ਪੁਲਿਸ ਵਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਆਗੂਆਂ ਦੀ ਫੜੋ-ਫੜੀ ਦੇ ਤਹਿਤ ਸੰਯੁਕਤ ਕਿਸਾਨ ਮੋਰਚਾ ਦੇ ਵੱਡੇ ਚਿਹਰੇ ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦੇ ਗ੍ਰਹਿ ਪਿੰਡ ਰਸੂਲਪੁਰ ਵਿਖੇ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ