
ਭੁਲੱਥ (ਕਪੂਰਥਲਾ), 4 ਮਾਰਚ (ਮਨਜੀਤ ਸਿੰਘ ਰਤਨ) - ਕਿਸਾਨ ਜਥੇਬੰਦੀਆਂ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਆਗੂਆਂ ਤੇ ਕੀਤੀ ਜਾ ਰਹੀ ਕਾਰਵਾਈ ਤਹਿਤ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਨੂੰ ਤੜਕਸਾਰਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ।