ਦਿੜ੍ਹਬਾ ਮੰਡੀ (ਸੰਗਰੂਰ), 4 ਮਾਰਚ (ਜਸਵੀਰ ਸਿੰਘ ਔਜਲਾ) - ਚੰਡੀਗੜ੍ਹ ਧਰਨੇ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਨੇ ਕਿਸਾਨ ਆਗੂਆਂ ਦੀਆਂ ਘਰਾਂ ਚੋਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ । ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਦੀ ਇਕਾਈ ਵਲੋਂ ਬਲਾਕ ਆਗੂ ਬੀਬੀ ਬਲਜੀਤ ਕੋਰ ਤੇ ਪਰਮਜੀਤ ਸਿੰਘ ਛਾਹੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਪੁਤਲਾ ਫੂਕਿਆ ਗਿਆ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ