JALANDHAR WEATHER
ਚੈਂਪੀਅਨਜ਼ ਟਰਾਫ਼ੀ ਸੈਮੀਫਾਈਨਲ: ਸਟੀਵ ਸਮਿੱਥ 73 ਦੌੜਾਂ ਬਣਾ ਕੇ ਆਊਟ

ਦੁਬਈ, 4 ਮਾਰਚ- ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਕਪਤਾਨ ਸਟੀਵ ਸਮਿਥ ਨੂੰ ਆਊਟ ਕਰਕੇ ਆਸਟ੍ਰੇਲੀਆ ਨੂੰ ਪੰਜਵਾਂ ਝਟਕਾ ਦਿੱਤਾ। ਸਮਿਥ 96 ਗੇਂਦਾਂ ਵਿਚ ਚਾਰ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 73 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ