JALANDHAR WEATHER
ਚੈਂਪੀਅਨਜ਼ ਟਰਾਫ਼ੀ ਸੈਮੀਫ਼ਾਈਨਲ: ਭਾਰਤ ਦੀ ਬੱਲੇਬਾਜ਼ੀ ਹੋਈ ਸ਼ੁਰੂ

ਦੁਬਈ, 4 ਮਾਰਚ- ਆਸਟ੍ਰੇਲੀਆ ਵਿਰੁੱਧ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀ ਪਾਰੀ ਸ਼ੁਰੂ ਹੋ ਗਈ ਹੈ। ਸ਼ੁਭਮਨ ਗਿੱਲ ਕਪਤਾਨ ਰੋਹਿਤ ਸ਼ਰਮਾ ਨਾਲ ਬੱਲੇਬਾਜ਼ੀ ਕਰਨ ਲਈ ਉਤਰੇ। ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 265 ਦੌੜਾਂ ਦਾ ਟੀਚਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ