JALANDHAR WEATHER
ਭਾਰਤ ਨੇ ਗਵਾਈ ਤੀਜੀ ਵਿਕਟ

ਦੁਬਈ, 4 ਮਾਰਚ- ਐਡਮ ਜ਼ਾਂਪਾ ਨੇ ਸ਼੍ਰੇਅਸ ਅਈਅਰ ਨੂੰ ਆਊਟ ਕਰਕੇ ਭਾਰਤ ਨੂੰ ਤੀਜਾ ਝਟਕਾ ਦਿੱਤਾ ਹੈ। ਸ਼੍ਰੇਅਸ ਚੰਗੀ ਬੱਲੇਬਾਜ਼ੀ ਕਰ ਰਿਹਾ ਸੀ ਅਤੇ ਅਰਧ ਸੈਂਕੜੇ ਵੱਲ ਵਧ ਰਿਹਾ ਸੀ ਪਰ ਜ਼ਾਂਪਾ ਨੇ ਉਸਨੂੰ 45 ਦੌੜਾਂ ’ਤੇ ਆਊਟ ਕਰ ਦਿੱਤਾ। ਸ਼੍ਰੇਅਸ ਅਤੇ ਕੋਹਲੀ ਵਿਚਕਾਰ ਤੀਜੀ ਵਿਕਟ ਲਈ 91 ਦੌੜਾਂ ਦੀ ਸਾਂਝੇਦਾਰੀ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ