ਦੁਬਈ, 4 ਮਾਰਚ- ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿਚ ਥਾਂ ਬਣਾ ਲਈ ਹੈ। ਕੇ.ਐਲ. ਰਾਹੁਲ ਨੇ ਗਲੇਨ ਮੈਕਸਵੈੱਲ ਦੀ ਗੇਂਦ ’ਤੇ ਛੱਕਾ ਲਗਾ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਟੀਮ ਇੰਡੀਆ ਨੇ 48.1 ਓਵਰਾਂ ਵਿਚ 6 ਵਿਕਟਾਂ ’ਤੇ ਟੀਚਾ ਪ੍ਰਾਪਤ ਕਰ ਲਿਆ।