JALANDHAR WEATHER
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 9 ਨਾਇਬ ਸਣੇ 14 ਤਹਿਸੀਲਦਾਰ ਕੀਤੇ ਮੁਅੱਤਲ

ਚੰਡੀਗੜ੍ਹ , 4 ਮਾਰਚ - ਪੰਜਾਬ ਸਰਕਾਰ ਨੇ ਹੜਤਾਲੀ ਤਹਿਸੀਲਦਾਰਾਂ 'ਤੇ ਵੱਡੀ ਕਾਰਵਾਈ ਕਰਦਿਆਂ 14 ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ 9 ਨਾਇਬ ਤਹਿਸੀਲਦਾਰ ਵੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ