JALANDHAR WEATHER

ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਵਲੋਂ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਵਾਲੀ ਕੋਠੀ ਕੁਰਕ

ਭੁਲੱਥ, 12 ਮਾਰਚ (ਮੇਹਰ ਚੰਦ ਸਿੱਧੂ)-ਈ.ਡੀ. ਨੇ ਭ੍ਰਿਸ਼ਟਾਚਾਰ ਰੋਕੂ ਐਕਟ (ਪੀ.ਐੱਮ.ਐੱਲ.ਏ.) ਵਿਚਲੀਆਂ ਵਿਵਸਥਾਵਾਂ ਤਹਿਤ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਦੇ ਸੈਕਟਰ 5 ਵਿਚਲੇ ਘਰ ਨੂੰ ਕੁਰਕ ਕਰ ਦਿੱਤਾ ਹੈ। ਉਧਰ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਕੁਰਕੀ ਸਬੰਧੀ ਕੋਈ ਨੋਟਿਸ ਨਹੀਂ ਮਿਲਿਆ ਤੇ ਈ.ਡੀ. ਦੀ ਇਹ ਕਾਰਵਾਈ ਮਹਿਜ਼ ਕਿਰਦਾਰਕੁਸ਼ੀ ਦੀ ਕੋਸ਼ਿਸ਼ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ