ਡੇਰਾ ਬਿਆਸ ਮੁਖੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ

ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।