JALANDHAR WEATHER

ਯੂ-ਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 9 ਜੂਨ (ਕਪਲ ਵਧਵਾ)-ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਰੂਪਨਗਰ ਦੇ ਯੂ-ਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਅਦਾਲਤ ਵਿਖੇ ਪੇਸ਼ ਕੀਤੇ ਜਾਣ ਉਤੇ ਡਿਊਟੀ ਮੈਜਿਸਟ੍ਰੇਟ ਵਲੋਂ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 23 ਜੂਨ ਨੂੰ ਕੀਤੀ ਜਾਵੇਗੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ