JALANDHAR WEATHER

ਮਨੀਪੁਰ : 55.52 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਤੇ ਨਕਦੀ ਸਮੇਤ 5 ਕਾਬੂ

ਮਨੀਪੁਰ, 9 ਜੂਨ-ਡੀ.ਆਰ.ਆਈ., ਕਸਟਮਜ਼, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮਨੀਪੁਰ ਵਿਚ ਲਗਭਗ 55.52 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਹੈ ਤੇ ਪੰਜ ਵਿਅਕਤੀ ਗ੍ਰਿਫ਼ਤਾਰ ਕੀਤੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ