ਬੈਂਗਲੁਰੂ ਭਾਜੜ ਘਟਨਾ 'ਤੇ ਬੋਲੇ ਮੰਤਰੀ ਗਡਕਰੀ, ਕਾਨੂੰਨ ਵਿਵਸਥਾ ਰਾਜ ਦੀ ਜ਼ਿੰਮੇਵਾਰੀ ਹੈ
ਬੈਂਗਲੁਰੂ, 9 ਜੂਨ-ਭਾਜੜ ਘਟਨਾ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਸ 'ਤੇ ਕੋਈ ਟਿੱਪਣੀ ਨਹੀਂ ਕਰੇਗਾ ਪਰ ਕਾਨੂੰਨ ਵਿਵਸਥਾ ਰਾਜ ਦੀ ਜ਼ਿੰਮੇਵਾਰੀ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;