ਰਾਜਾ ਰਘੂਵੰਸ਼ੀ ਕਤਲ ਕੇਸ : ਸੋਨਮ ਸਮੇਤ 5 ਮੁਲਜ਼ਮ 8 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜੇ

ਸ਼ਿਲੌਂਗ, 11 ਜੂਨ-ਰਾਜਾ ਰਘੂਵੰਸ਼ੀ ਕਤਲ ਕੇਸ ਵਿਚ ਸੋਨਮ ਸਮੇਤ 5 ਮੁਲਜ਼ਮਾਂ ਨੂੰ 8 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜਿਆ ਗਿਆ ਹੈ।