ਗੁਜਰਾਤ ਜਹਾਜ਼ ਹਾਦਸਾ: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 12 ਜੂਨ- ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਟਵੀਟ ਕਰ ਕਿਹਾ ਕਿ ਮੈਂ ਏਅਰ ਇੰਡੀਆ ਫਲਾਈਟ 171 ਦੀ ਤ੍ਰਾਸਦੀ ਤੋਂ ਹੈਰਾਨ ਅਤੇ ਬਹੁਤ ਦੁਖੀ ਹਾਂ। ਮੇਰਾ ਦਿਲ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੂੰ Çੱਕ ਅਕਲਪਿਤ ਨੁਕਸਾਨ ਹੋਇਆ ਹੈ। ਅਸੀਂ ਸਾਰੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਜ਼ਮੀਨੀ ਪਰਿਵਾਰਾਂ ਨੂੰ ਪੂਰਾ ਸਮਰਥਨ ਦੇ ਰਹੇ ਹਾਂ।