JALANDHAR WEATHER

ਜਹਾਜ਼ ਹਾਦਸਾ: ਹੁਣ ਤੱਕ 5 ਲਾਸ਼ਾਂ ਦੀ ਹੋਈ ਪਛਾਣ

ਅਹਿਮਦਾਬਾਦ, 13 ਜੂਨ- ਬੀਤੇ ਕੱਲ੍ਹ ਹੋਏ ਜਹਾਜ਼ ਹਾਦਸੇ ਵਿਚ ਹੁਣ ਤੱਕ ਪੰਜ ਲਾਸ਼ਾਂ ਦੀ ਪਛਾਣ ਕਰਕੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਕੱਲ੍ਹ ਤੋਂ ਅਹਿਮਦਾਬਾਦ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ਵਿਚ 70 ਤੋਂ 80 ਡਾਕਟਰਾਂ ਦੀ ਟੀਮ ਤਾਇਨਾਤ ਹੈ। ਹੁਣ ਤੱਕ ਪਛਾਣੀਆਂ ਗਈਆਂ ਪੰਜ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਹੈ। ਇਨ੍ਹਾਂ ਵਿਚ ਰਾਜਸਥਾਨ ਦੀਆਂ 2, ਭਾਵਨਗਰ ਦੀਆਂ 2 ਅਤੇ ਮੱਧ ਪ੍ਰਦੇਸ਼ ਦੀ 1 ਲਾਸ਼ ਸ਼ਾਮਿਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ