ਵਿਜੇ ਰੂਪਾਨੀ ਦੀ ਲਾਸ਼ ਦੀ ਪਛਾਣ ਅਜੇ ਵੀ ਪ੍ਰਕਿਰਿਆ ਅਧੀਨ - ਮੈਡੀਕਲ ਸੁਪਰਡੈਂਟ ਡਾ. ਰਜਨੀਸ਼ ਪਟੇਲ
ਅਹਿਮਦਾਬਾਦ, 15 ਜੂਨ - ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਜਨੀਸ਼ ਪਟੇਲ ਨੇ ਕਿਹਾ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਲਾਸ਼ ਦੀ ਪਛਾਣ ਅਜੇ ਵੀ ਪ੍ਰਕਿਰਿਆ ਅਧੀਨ ਹੈ।
;
;
;
;
;
;
;
;