ਤੇਲੰਗਾਨਾ : ਗੋਦਾਵਰੀ ਨਦੀ ਵਿਚ ਡੁੱਬਣ ਨਾਲ ਇਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਮੌਤ
ਬਸਾਰਾ (ਤੇਲੰਗਾਨਾ), 15 ਜੂਨ - ਬਸਾਰਾ ਵਿਚ ਗੋਦਾਵਰੀ ਨਦੀ ਵਿਚ ਡੁੱਬਣ ਨਾਲ ਇਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਥਾਣਾ ਬਸਾਰਾ ਦੇ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਕਬਜ਼ੇ ਵਿਚ ਲੈ ਲਿਆ ਹੈ।