ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ

ਚੰਡੀਗੜ੍ਹ, 17 ਜੂਨ- ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਥੰਮ ਜਾਵੇਗਾ ਤੇ ਉਸ ਤੋਂ ਬਾਅਦ ਡੋਰ ਟੂ ਡੋਰ ਪ੍ਰਚਾਰ ਹੀ ਕੀਤਾ ਜਾ ਸਕੇਗਾ।