ਆਪ ਵਲੋਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਨਿਯੁਕਤ ਕੀਤਾ ਗਿਆ ਮਾਝਾ ਜ਼ੋਨ ਲੀਗਲ ਵਿੰਗ ਦਾ ਇੰਚਾਰਜ
ਅੰਮ੍ਰਿਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵਲੋਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਮਾਝਾ ਜ਼ੋਨ ਲੀਗਲ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਪਾਲ ਸਿੰਘ ਨਿੱਜਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
;
;
;
;
;
;
;
;