ਅੰਮ੍ਰਿਤਸਰ 'ਚ ਵਿਆਹ ਸਮਾਗਮ 'ਚ ਪੁੱਜੇ ਅਦਾਕਾਰ ਰਜ਼ਾ ਮੁਰਾਦ, ਕਿਹਾ- ਪੰਜਾਬੀਆਂ ਦਾ ਕੋਈ ਜਵਾਬ ਨਹੀਂ
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਬਾਲੀਵੁੱਡ ਤੇ ਪੰਜਾਬੀ ਫਿਲਮਾਂ ਦੇ ਦਿੱਗਜ ਅਦਾਕਾਰ ਰਜ਼ਾ ਮੁਰਾਦ ਅੱਜ ਅੰਮ੍ਰਿਤਸਰ ਵਿਚ ਹੋਏ ਇਕ ਵਿਆਹ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬੀਆਂ ਦੀ ਰੱਜ ਕੇ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਜਵਾਬ ਨਹੀਂ, ਪੰਜਾਬੀ ਖਾਣਾ, ਪੰਜਾਬੀ ਪਹਿਰਾਵਾ ਤੇ ਪੰਜਾਬੀ ਭੰਗੜਾ ਪੂਰੀ ਦੁਨੀਆਂ ਵਿਚ ਪ੍ਰਸਿੱਧ ਹੈ।
;
;
;
;
;
;
;