JALANDHAR WEATHER

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ਈਟੀਓ ’ਤੇ ਟਿੱਪਣੀ ਦਾ ਮਾਮਲਾ- ‘ਆਪ’ ਭਲਕੇ ਕਰੇਗੀ ਪ੍ਰਤਾਪ ਬਾਜਵਾ ਦੇ ਘਰ ਦਾ ਘਿਰਾਓ

ਚੰਡੀਗੜ੍ਹ, 8 ਫਰਵਰੀ- ਆਮ ਆਦਮੀ ਪਾਰਟੀ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਉਨ੍ਹਾਂ ਦੇ ਪਿਤਾ ਜੀ ਦਾ ਮਜ਼ਾਕ ਉਡਾਉਣ 'ਤੇ 'ਆਪ' ਵਲੋਂ ਪ੍ਰਤਾਪ ਬਾਜਵਾ ਦੇ ਵਿਰੁੱਧ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਕੱਲ੍ਹ ਦੁਪਹਿਰ 12 ਵਜੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਦਾ ਘਿਰਾਓ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ