2ਫ਼ਾਜ਼ਿਲਕਾ ਵਿਚ ਮਹਾਂਸ਼ਿਵਰਾਤਰੀ ਮੌਕੇ ਸਖ਼ਤ ਸੁਰੱਖਿਆ ਇੰਤਜ਼ਾਮ, ਐੱਸਐੱਸਪੀ ਗੁਰਮੀਤ ਸਿੰਘ ਵਲੋਂ ਮੰਦਰਾਂ ਦਾ ਦੌਰਾ
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ) – ਪੰਜਾਬ ਪੁਲਿਸ ਦੀ ਗੈਂਗਸਟਰਾਂ ਅਤੇ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਮਹਾਂਸ਼ਿਵਰਾਤਰੀ ਦੇ ਪਵਿੱਤਰ ਮੌਕੇ ‘ਤੇ ਫ਼ਾਜ਼ਿਲਕਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਅਭਿਆਨ...
... 5 hours 13 minutes ago