JALANDHAR WEATHER

ਡੀ.ਐਮ.ਆਰ.ਸੀ. ਨੇ ਸੁਪਰੀਮ ਕੋਰਟ ਮੈਟਰੋ ਸਟੇਸ਼ਨ ਨੂੰ ਅਗਲੇ ਨੋਟਿਸ ਤੱਕ ਕੀਤਾ ਬੰਦ

ਨਵੀਂ ਦਿੱਲੀ , 18 ਫਰਵਰੀ - ਦਿੱਲੀ ਵਿਚ ਯਾਤਰੀਆਂ ਦੀ ਸੁਰੱਖਿਆ ਸੰਬੰਧੀ ਇਕ ਮਹੱਤਵਪੂਰਨ ਅਪਡੇਟ ਜਾਰੀ ਕੀਤਾ ਗਿਆ ਹੈ। ਸੁਪਰੀਮ ਕੋਰਟ ਮੈਟਰੋ ਸਟੇਸ਼ਨ ਨੂੰ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹ ਫ਼ੈਸਲਾ ਸਾਵਧਾਨੀ ਦੇ ਤੌਰ 'ਤੇ ਲਿਆ ਹੈ, ਹਾਲਾਂਕਿ ਬੰਦ ਹੋਣ ਦੀ ਮਿਆਦ ਜਾਂ ਇਸ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ