JALANDHAR WEATHER

ਪ੍ਰਸਿੱਧ ਕੁਸ਼ਤੀ ਖਿਡਾਰੀ ਅਤੇ ਗਾਇਕ ਕੇ.ਐਸ.ਮੱਖਣ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ

ਸ਼ੰਕਰ (ਜਲੰਧਰ), 21 ਫਰਵਰੀ - ਅੱਜ ਪੰਜਾਬ ਦੇ ਪ੍ਰਸਿੱਧ ਕੁਸ਼ਤੀ ਖਿਡਾਰੀ ਅਤੇ ਗਾਇਕ ਕੇ.ਐਸ.ਮੱਖਣ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਹਾਜ਼ਰੀ ਵਿਚ, ਪਿੰਡ ਸ਼ੰਕਰ (ਨਕੋਦਰ) ਵਿਖੇ, ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕੀਤੀ।
ਜਿੱਥੇ ਪ੍ਰਧਾਨ ਸਾਬ੍ਹ ਨੇ ਸਭ ਦਾ ਸਵਾਗਤ ਕੀਤਾ, ਉਥੇ ਹੀ ਸਾਰੇ ਸੱਜਣਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਡਟਕੇ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ