ਮੋਗਾ ਸਰਪੰਚ ਕਤਲਕਾਂਡ: ਦੇਰ ਰਾਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਮੋਗਾ, 7 ਮਾਰਚ - ਮੋਗਾ ਦੇ ਬਾਘਾ ਪੁਰਾਣਾ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲ ਮਾਮਲੇ ਵਿਚ ਬੀਤੀ ਦੇਰ ਰਾਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਤੋਂ 6 ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਪੰਚ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਾਘਾ ਪੁਰਾਣਾ ਤੋਂ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।
;
;
;
;
;
;