JALANDHAR WEATHER

ਡੇਰਾਬੱਸੀ ਦੀ ਧੀ ਜਸਪ੍ਰੀਤ ਕੌਰ ਨੇ ਯੂ.ਪੀ.ਐਸ.ਸੀ. ਪ੍ਰੀਖਿਆ ’ਚ ਹਾਸਲ ਕੀਤਾ 422ਵਾਂ ਰੈਂਕ

ਡੇਰਾਬੱਸੀ, 7 ਮਾਰਚ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਕਕਰਾਲੀ ਦੀ ਧੀ ਜਸਪ੍ਰੀਤ ਕੌਰ ਨੇ ਇਲਾਕੇ ਤੇ ਸੂਬੇ ਦਾ ਨਾਂ ਚਮਕਾਇਆ ਹੈ। ਉਸਨੇ ਯੂ.ਪੀ.ਐਸ.ਸੀ. ਦੀ ਹੋਈ ਪ੍ਰੀਖਿਆ ਵਿਚ ਆਲ ਓਵਰ ਇੰਡੀਆ 422ਵਾਂ ਰੈਂਕ ਹਾਸਲ ਕੀਤਾ ਹੈ। ਜਸਪ੍ਰੀਤ ਕੌਰ ਪਟਵਾਰੀ ਤੇ ਬੈਂਕ ਮੁਲਾਜ਼ਮ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ