ਨੈਸ਼ਨਲ ਹੈਰਾਡਲ ਮਾਮਲੇ ’ਚ ਈ.ਡੀ. ਦੀ ਪਟੀਸ਼ਨ ’ਤੇ 20 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, 10 ਮਾਰਚ - ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਦੀ ਪਟੀਸ਼ਨ 'ਤੇ ਸੁਣਵਾਈ ਲਈ 20 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਈ.ਡੀ. ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਦੋਸ਼ੀਆਂ ਵਿਰੁੱਧ ਚਾਰਜਸ਼ੀਟ 'ਤੇ ਨੋਟਿਸ ਲੈਣ ਤੋਂ ਇਨਕਾਰ ਕਰਨ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।
ਇਸ ਤੋਂ ਪਹਿਲਾਂ 22 ਦਸੰਬਰ, 2025 ਨੂੰ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤੇ ਸਨ।
;
;
;
;
;
;