ਚੋਣ ਕਮਿਸ਼ਨ ਪੱਛਮੀ ਬੰਗਾਲ ਵਿਚ ਅਹਿੰਸਕ, ਦਬਾਅ ਰਹਿਤ ਚੋਣਾਂ ਕਰਵਾਉਣ ਲਈ ਵਚਨਬੱਧ - ਮੁੱਖ ਚੋਣ ਕਮਿਸ਼ਨਰ
ਉੱਤਰੀ 24 ਪਰਗਨਾ (ਪੱਛਮੀ ਬੰਗਾਲ), 10 ਮਾਰਚ - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, "ਅਸੀਂ ਦੱਖਣੇਸ਼ਵਰ ਕਾਲੀ ਮੰਦਰ ਵਿੱਚ ਪ੍ਰਾਰਥਨਾ ਕੀਤੀ... ਚੋਣ ਕਮਿਸ਼ਨ ਪੱਛਮੀ ਬੰਗਾਲ ਵਿਚ ਅਹਿੰਸਕ, ਦਬਾਅ ਰਹਿਤ ਚੋਣਾਂ ਕਰਵਾਉਣ ਲਈ ਵਚਨਬੱਧ ਹੈ..."।
;
;
;
;
;
;
;