JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੇ ਅਟਾਰੀ ਰੈਲੀ ਵਾਲੇ ਸਥਾਨ ’ਤੇ ਸਖ਼ਤ ਸੁਰੱਖਿਆ ਪ੍ਰਬੰਧ

ਅਟਾਰੀ, 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਅਟਾਰੀ ਦੀ ਸਰਹੱਦੀ ਦਾਣਾ ਮੰਡੀ ਵਿਖੇ ਆਪ ਵਲੋਂ ਰੈਲੀ ਕਰਵਾਈ ਜਾ ਰਹੀ ਹੈ। ਰੈਲੀ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ, ਜਿਸ ਕਾਰਨ ਰੈਲੀ ਵਾਲੇ ਸਥਾਨ ਅਤੇ ਚੁਫੇਰੇ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ, ਜਿਸ ਰਸਤੇ ਮੁੱਖ ਮੰਤਰੀ ਰੈਲੀ ਵਾਲੇ ਸਥਾਨ ’ਤੇ ਪਹੁੰਚਣਗੇ, ਉਸ ਰਸਤੇ ਆਵਾਜਾਈ  ਬੰਦ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ