JALANDHAR WEATHER

ਪੈਰੋਲ ਕੱਟ ਕੇ ਜੇਲ੍ਹ ਵਾਪਸ ਗਏ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਜੇਲ੍ਹ ਹੁਸ਼ਿਆਰਪੁਰ ਵਿਖੇ ਪੈਰੋਲ ਖ਼ਤਮ ਹੋਣ ਤੋਂ ਬਾਅਦ ਵਾਪਸ ਆਏ ਇਕ ਨੌਜਵਾਨ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਅਮਨ ਲੋਈ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਤੇ ਮਾਤਾ ਨੀਤਾ ਰਾਣੀ ਨੇ ਦੱਸਿਆ ਕਿ ਅਮਨ 56 ਦਿਨਾਂ ਦੀ ਪੈਰੋਲ ਕੱਟਣ ਉਪਰੰਤ ਬੀਤੀ ਸ਼ਾਮ ਕਰੀਬ 6 ਵਜੇ ਜੇਲ੍ਹ ਵਾਪਸ ਗਿਆ ਸੀ, ਜਿਥੇ ਉਸ ਦੀ ਭੇਦਭਰੀ ਹਾਲਤ ’ਚ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ