JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਤੀਜਾ ਦਿਨ

ਚੰਡੀਗੜ੍ਹ, 20 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਤੀਜਾ ਦਿਨ ਹੈ। ਅੱਜ ਉਹ ਵੱਖ-ਵੱਖ ਉਦਯੋਗਿਕ ਕੰਪਨੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨਾਲ ਵਪਾਰਕ ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਨੀਦਰਲੈਂਡ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟ੍ਰੇਡ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਮਾਨ ਇਸ ਤੋਂ ਬਾਅਦ ਇਕ ਰੋਡ ਸ਼ੋਅ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਭਾਈਚਾਰਕ ਗੱਲਬਾਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ